-
ਰਸੂਲਾਂ ਦੇ ਕੰਮ 3:15ਪਵਿੱਤਰ ਬਾਈਬਲ
-
-
15 ਜਦ ਕਿ ਤੁਸੀਂ ਉਸ ਇਨਸਾਨ ਨੂੰ ਮਾਰ ਦਿੱਤਾ ਜਿਸ ਨੂੰ ਇਨਸਾਨਾਂ ਨੂੰ ਜੀਵਨ ਦੇਣ ਲਈ ਨਿਯੁਕਤ ਕੀਤਾ ਗਿਆ ਹੈ। ਪਰ ਪਰਮੇਸ਼ੁਰ ਨੇ ਉਸ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
-