-
ਰਸੂਲਾਂ ਦੇ ਕੰਮ 4:31ਪਵਿੱਤਰ ਬਾਈਬਲ
-
-
31 ਜਦੋਂ ਉਹ ਦਿਲੋਂ ਪ੍ਰਾਰਥਨਾ ਕਰ ਹਟੇ, ਤਾਂ ਜਿਸ ਘਰ ਵਿਚ ਉਹ ਸਾਰੇ ਇਕੱਠੇ ਹੋਏ ਸਨ, ਉਹ ਘਰ ਹਿੱਲਣ ਲੱਗ ਪਿਆ; ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ ਅਤੇ ਦਲੇਰੀ ਨਾਲ ਪਰਮੇਸ਼ੁਰ ਦੇ ਬਚਨ ਦਾ ਐਲਾਨ ਕਰਨ ਲੱਗੇ।
-