-
ਰਸੂਲਾਂ ਦੇ ਕੰਮ 11:16ਪਵਿੱਤਰ ਬਾਈਬਲ
-
-
16 ਉਸ ਸਮੇਂ ਮੈਨੂੰ ਪ੍ਰਭੂ ਦੀ ਉਹ ਗੱਲ ਚੇਤੇ ਆਈ ਜਿਹੜੀ ਉਸ ਨੇ ਕਈ ਵਾਰ ਕਹੀ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦਿੱਤਾ ਜਾਵੇਗਾ।’
-