-
ਰਸੂਲਾਂ ਦੇ ਕੰਮ 13:27ਪਵਿੱਤਰ ਬਾਈਬਲ
-
-
27 ਯਰੂਸ਼ਲਮ ਦੇ ਵਾਸੀਆਂ ਅਤੇ ਧਾਰਮਿਕ ਆਗੂਆਂ ਨੇ ਉਸ ਨੂੰ ਮਸੀਹ ਵਜੋਂ ਕਬੂਲ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨਿਆਂਕਾਰ ਬਣ ਕੇ ਨਬੀਆਂ ਦੀਆਂ ਲਿਖਤਾਂ ਵਿਚ ਦੱਸੀਆਂ ਸਾਰੀਆਂ ਗੱਲਾਂ ਪੂਰੀਆਂ ਕੀਤੀਆਂ ਜਿਹੜੀਆਂ ਹਰ ਸਬਤ ਦੇ ਦਿਨ ਉੱਚੀ ਆਵਾਜ਼ ਵਿਚ ਪੜ੍ਹੀਆਂ ਜਾਂਦੀਆਂ ਹਨ।
-