-
ਰਸੂਲਾਂ ਦੇ ਕੰਮ 15:29ਪਵਿੱਤਰ ਬਾਈਬਲ
-
-
29 ਤੁਸੀਂ ਮੂਰਤੀਆਂ ਨੂੰ ਚੜ੍ਹਾਈਆਂ ਚੀਜ਼ਾਂ ਤੋਂ, ਲਹੂ ਤੋਂ, ਗਲਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ ਅਤੇ ਹਰਾਮਕਾਰੀ ਤੋਂ ਦੂਰ ਰਹੋ। ਜੇ ਤੁਸੀਂ ਧਿਆਨ ਨਾਲ ਇਨ੍ਹਾਂ ਗੱਲਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਭਲਾ ਹੋਵੇਗਾ। ਰਾਜ਼ੀ ਰਹੋ!”
-