-
ਰਸੂਲਾਂ ਦੇ ਕੰਮ 19:1ਪਵਿੱਤਰ ਬਾਈਬਲ
-
-
19 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿਚ ਸੀ, ਤਾਂ ਪੌਲੁਸ ਪਹਾੜੀ ਇਲਾਕਿਆਂ ਵਿੱਚੋਂ ਦੀ ਸਫ਼ਰ ਕਰਦਾ ਹੋਇਆ ਅਫ਼ਸੁਸ ਆਇਆ ਅਤੇ ਉੱਥੇ ਉਸ ਨੂੰ ਕੁਝ ਚੇਲੇ ਮਿਲੇ।
-