-
ਰਸੂਲਾਂ ਦੇ ਕੰਮ 19:19ਪਵਿੱਤਰ ਬਾਈਬਲ
-
-
19 ਬਹੁਤ ਸਾਰੇ ਚੇਲੇ ਜਿਹੜੇ ਪਹਿਲਾਂ ਜਾਦੂਗਰੀ ਕਰਦੇ ਹੁੰਦੇ ਸਨ, ਉਨ੍ਹਾਂ ਨੇ ਆਪਣੀਆਂ ਜਾਦੂਗਰੀ ਦੀਆਂ ਕਿਤਾਬਾਂ ਇਕੱਠੀਆਂ ਕਰ ਕੇ ਸਾਰਿਆਂ ਸਾਮ੍ਹਣੇ ਸਾੜ ਦਿੱਤੀਆਂ। ਅਤੇ ਉਨ੍ਹਾਂ ਨੇ ਕਿਤਾਬਾਂ ਦੇ ਮੁੱਲ ਦਾ ਹਿਸਾਬ ਲਾ ਕੇ ਦੇਖਿਆ ਕਿ ਉਨ੍ਹਾਂ ਦਾ ਮੁੱਲ ਚਾਂਦੀ ਦੇ 50,000 ਸਿੱਕੇ ਸਨ।
-