-
ਰਸੂਲਾਂ ਦੇ ਕੰਮ 23:9ਪਵਿੱਤਰ ਬਾਈਬਲ
-
-
9 ਇਸ ਲਈ ਉੱਥੇ ਬਹੁਤ ਜ਼ਿਆਦਾ ਰੌਲ਼ਾ-ਰੱਪਾ ਪੈਣ ਲੱਗ ਪਿਆ ਅਤੇ ਫ਼ਰੀਸੀਆਂ ਵਿੱਚੋਂ ਕੁਝ ਗ੍ਰੰਥੀ ਉੱਠੇ ਅਤੇ ਗੁੱਸੇ ਵਿਚ ਲਾਲ-ਪੀਲ਼ੇ ਹੋ ਕੇ ਕਹਿਣ ਲੱਗੇ: “ਅਸੀਂ ਦੇਖ ਲਿਆ ਹੈ ਕਿ ਇਸ ਆਦਮੀ ਨੇ ਕੋਈ ਗੁਨਾਹ ਨਹੀਂ ਕੀਤਾ ਹੈ; ਪਰ ਜੇ ਕਿਸੇ ਸਵਰਗੀ ਪ੍ਰਾਣੀ ਜਾਂ ਦੂਤ ਨੇ ਇਸ ਨਾਲ ਗੱਲ ਕੀਤੀ ਹੈ, ਤਾਂ ਫਿਰ . . .।”
-