-
ਰਸੂਲਾਂ ਦੇ ਕੰਮ 28:17ਪਵਿੱਤਰ ਬਾਈਬਲ
-
-
17 ਪਰ ਤਿੰਨਾਂ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਮੰਨੇ-ਪ੍ਰਮੰਨੇ ਬੰਦਿਆਂ ਨੂੰ ਸੱਦਿਆ। ਜਦੋਂ ਉਹ ਇਕੱਠੇ ਹੋਏ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਭਾਵੇਂ ਮੈਂ ਆਪਣੇ ਲੋਕਾਂ ਦੇ ਖ਼ਿਲਾਫ਼ ਜਾਂ ਆਪਣੇ ਪਿਉ-ਦਾਦਿਆਂ ਦੇ ਰੀਤਾਂ-ਰਿਵਾਜਾਂ ਦੇ ਉਲਟ ਕੁਝ ਵੀ ਨਹੀਂ ਕੀਤਾ ਹੈ, ਫਿਰ ਵੀ ਮੈਨੂੰ ਯਰੂਸ਼ਲਮ ਵਿਚ ਕੈਦ ਕਰ ਕੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
-