-
ਰੋਮੀਆਂ 1:7ਪਵਿੱਤਰ ਬਾਈਬਲ
-
-
7 ਮੈਂ ਰੋਮ ਵਿਚ ਰਹਿ ਰਹੇ ਪਰਮੇਸ਼ੁਰ ਦੇ ਸਾਰੇ ਪਿਆਰੇ ਭਗਤਾਂ ਨੂੰ ਇਹ ਚਿੱਠੀ ਲਿਖ ਰਿਹਾ ਹਾਂ ਜਿਨ੍ਹਾਂ ਨੂੰ ਪਵਿੱਤਰ ਸੇਵਕ ਬਣਨ ਲਈ ਸੱਦਿਆ ਗਿਆ ਹੈ:
ਸਾਡਾ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੁਹਾਨੂੰ ਅਪਾਰ ਕਿਰਪਾ ਅਤੇ ਸ਼ਾਂਤੀ ਬਖ਼ਸ਼ਣ।
-