-
ਰੋਮੀਆਂ 4:24ਪਵਿੱਤਰ ਬਾਈਬਲ
-
-
24 ਸਗੋਂ ਸਾਡੇ ਲਈ ਵੀ ਲਿਖੇ ਗਏ ਹਨ ਜਿਨ੍ਹਾਂ ਨੂੰ ਧਰਮੀ ਠਹਿਰਾਇਆ ਜਾਵੇਗਾ, ਕਿਉਂਕਿ ਅਸੀਂ ਪਰਮੇਸ਼ੁਰ ਉੱਤੇ ਨਿਹਚਾ ਕੀਤੀ ਹੈ ਜਿਸ ਨੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ ਸੀ।
-