-
ਰੋਮੀਆਂ 5:14ਪਵਿੱਤਰ ਬਾਈਬਲ
-
-
14 ਫਿਰ ਵੀ, ਆਦਮ ਤੋਂ ਲੈ ਕੇ ਮੂਸਾ ਤਕ ਮੌਤ ਨੇ ਰਾਜੇ ਵਜੋਂ ਰਾਜ ਕੀਤਾ, ਉਨ੍ਹਾਂ ਉੱਤੇ ਵੀ ਜਿਨ੍ਹਾਂ ਨੇ ਅਜਿਹਾ ਪਾਪ ਨਹੀਂ ਕੀਤਾ ਸੀ ਜਿਹੋ ਜਿਹਾ ਆਦਮ ਨੇ ਅਣਆਗਿਆਕਾਰੀ ਕਰ ਕੇ ਕੀਤਾ ਸੀ। ਆਦਮ ਕੁਝ ਗੱਲਾਂ ਵਿਚ ਉਸ ਵਰਗਾ ਸੀ ਜਿਸ ਨੇ ਆਉਣਾ ਸੀ।
-