-
ਰੋਮੀਆਂ 7:23ਪਵਿੱਤਰ ਬਾਈਬਲ
-
-
23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿਚ ਇਕ ਹੋਰ ਕਾਨੂੰਨ ਦੇਖਦਾ ਹਾਂ। ਇਹ ਕਾਨੂੰਨ ਮੇਰੇ ਮਨ ਦੇ ਕਾਨੂੰਨ ਨਾਲ ਲੜਦਾ ਹੈ। ਇਹ ਮੈਨੂੰ ਪਾਪ ਦੇ ਕਾਨੂੰਨ ਦਾ ਗ਼ੁਲਾਮ ਬਣਾ ਕੇ ਰੱਖਦਾ ਹੈ ਜੋ ਮੇਰੇ ਸਰੀਰ ਦੇ ਅੰਗਾਂ ਵਿਚ ਹੈ।
-