-
ਰੋਮੀਆਂ 11:12ਪਵਿੱਤਰ ਬਾਈਬਲ
-
-
12 ਜੇ ਉਨ੍ਹਾਂ ਦੇ ਗ਼ਲਤ ਕਦਮ ਕਰਕੇ ਦੁਨੀਆਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ ਅਤੇ ਉਨ੍ਹਾਂ ਦੀ ਗਿਣਤੀ ਘਟਣ ਕਰਕੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ, ਤਾਂ ਫਿਰ ਉਨ੍ਹਾਂ ਦੀ ਗਿਣਤੀ ਪੂਰੀ ਹੋਣ ਨਾਲ ਹੋਰ ਕਿੰਨਾ ਫ਼ਾਇਦਾ ਹੋਵੇਗਾ!
-