-
ਰੋਮੀਆਂ 11:13ਪਵਿੱਤਰ ਬਾਈਬਲ
-
-
13 ਹੁਣ ਮੈਂ ਤੁਹਾਡੇ ਨਾਲ ਗੱਲ ਕਰਦਾ ਹਾਂ ਜਿਹੜੇ ਗ਼ੈਰ-ਯਹੂਦੀ ਕੌਮਾਂ ਵਿੱਚੋਂ ਹਨ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਮੈਂ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਕੋਲ ਘੱਲਿਆ ਹੋਇਆ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਕਦਰ ਕਰਦਾ ਹਾਂ।
-