-
ਰੋਮੀਆਂ 12:14ਪਵਿੱਤਰ ਬਾਈਬਲ
-
-
14 ਜਿਹੜੇ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਦੇ ਹਨ, ਉਨ੍ਹਾਂ ਲਈ ਪਰਮੇਸ਼ੁਰ ਤੋਂ ਬਰਕਤ ਮੰਗੋ। ਪਰਮੇਸ਼ੁਰ ਨੂੰ ਬੇਨਤੀ ਕਰੋ ਕਿ ਉਹ ਲੋਕਾਂ ਨੂੰ ਬਰਕਤਾਂ ਦੇਵੇ ਅਤੇ ਤੁਸੀਂ ਉਨ੍ਹਾਂ ਬਾਰੇ ਕੁਝ ਵੀ ਬੁਰਾ-ਭਲਾ ਨਾ ਕਹੋ।
-