ਰੋਮੀਆਂ 13:13 ਪਵਿੱਤਰ ਬਾਈਬਲ 13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ, ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਦੂਜਿਆਂ ਨਾਲ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ, ਨਾ ਲੜਾਈ-ਝਗੜਾ ਕਰੀਏ। ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 13:13 ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!, ਪਾਠ 43
13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ, ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਦੂਜਿਆਂ ਨਾਲ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ, ਨਾ ਲੜਾਈ-ਝਗੜਾ ਕਰੀਏ।