-
ਰੋਮੀਆਂ 15:4ਪਵਿੱਤਰ ਬਾਈਬਲ
-
-
4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ। ਇਹ ਸਿੱਖਿਆ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦੀ ਹੈ ਅਤੇ ਸਾਨੂੰ ਧਰਮ-ਗ੍ਰੰਥ ਤੋਂ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।
-