-
ਰੋਮੀਆਂ 15:9ਪਵਿੱਤਰ ਬਾਈਬਲ
-
-
9 ਅਤੇ ਇਸ ਲਈ ਵੀ ਕਿ ਗ਼ੈਰ-ਯਹੂਦੀ ਲੋਕ ਪਰਮੇਸ਼ੁਰ ਦੀ ਦਇਆ ਕਰਕੇ ਉਸ ਦੀ ਮਹਿਮਾ ਕਰਨ। ਠੀਕ ਜਿਵੇਂ ਲਿਖਿਆ ਹੈ: “ਇਸੇ ਕਰਕੇ ਮੈਂ ਕੌਮਾਂ ਵਿਚ ਸਾਰਿਆਂ ਸਾਮ੍ਹਣੇ ਤੈਨੂੰ ਕਬੂਲ ਕਰਾਂਗਾ ਅਤੇ ਤੇਰੇ ਨਾਂ ਦੇ ਗੁਣ ਗਾਵਾਂਗਾ।”
-