-
ਰੋਮੀਆਂ 15:27ਪਵਿੱਤਰ ਬਾਈਬਲ
-
-
27 ਇਹ ਸੱਚ ਹੈ ਕਿ ਭਰਾਵਾਂ ਨੇ ਦਿਲੋਂ ਇਸ ਤਰ੍ਹਾਂ ਕੀਤਾ ਹੈ, ਪਰ ਉਹ ਯਰੂਸ਼ਲਮ ਵਿਚ ਪਵਿੱਤਰ ਸੇਵਕਾਂ ਦੇ ਕਰਜ਼ਦਾਰ ਹਨ ਕਿਉਂਕਿ ਪਵਿੱਤਰ ਸੇਵਕਾਂ ਨੇ ਰੱਬੀ ਚੀਜ਼ਾਂ ਗ਼ੈਰ-ਯਹੂਦੀ ਕੌਮਾਂ ਨਾਲ ਸਾਂਝੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਨੂੰ ਵੀ ਪਵਿੱਤਰ ਸੇਵਕਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
-