-
1 ਕੁਰਿੰਥੀਆਂ 1:5ਪਵਿੱਤਰ ਬਾਈਬਲ
-
-
5 ਕਿਉਂਕਿ ਮਸੀਹ ਦੇ ਚੇਲੇ ਹੋਣ ਦੇ ਨਾਤੇ ਤੁਹਾਨੂੰ ਸਭ ਕੁਝ ਦਿੱਤਾ ਗਿਆ ਹੈ ਯਾਨੀ ਤੁਹਾਨੂੰ ਪਰਮੇਸ਼ੁਰ ਦੇ ਬਚਨ ਦਾ ਐਲਾਨ ਕਰਨ ਦੀ ਪੂਰੀ ਕਾਬਲੀਅਤ ਬਖ਼ਸ਼ੀ ਗਈ ਹੈ ਅਤੇ ਉਸ ਦੇ ਬਚਨ ਦਾ ਪੂਰਾ ਗਿਆਨ ਦਿੱਤਾ ਗਿਆ ਹੈ
-