-
1 ਕੁਰਿੰਥੀਆਂ 2:12ਪਵਿੱਤਰ ਬਾਈਬਲ
-
-
12 ਅਸੀਂ ਦੁਨੀਆਂ ਦੀ ਸੋਚ ਨੂੰ ਕਬੂਲ ਨਹੀਂ ਕੀਤਾ ਹੈ, ਸਗੋਂ ਪਰਮੇਸ਼ੁਰ ਦੀ ਸ਼ਕਤੀ ਨੂੰ ਕਬੂਲ ਕੀਤਾ ਹੈ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਸਮਝ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਪਿਆਰ ਨਾਲ ਦੱਸੀਆਂ ਹਨ।
-