-
1 ਕੁਰਿੰਥੀਆਂ 6:11ਪਵਿੱਤਰ ਬਾਈਬਲ
-
-
11 ਤੁਹਾਡੇ ਵਿੱਚੋਂ ਕੁਝ ਪਹਿਲਾਂ ਅਜਿਹੇ ਹੀ ਸਨ। ਪਰ ਹੁਣ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਅਤੇ ਸਾਡੇ ਪਰਮੇਸ਼ੁਰ ਦੀ ਸ਼ਕਤੀ ਨਾਲ ਸ਼ੁੱਧ ਤੇ ਪਵਿੱਤਰ ਕੀਤਾ ਗਿਆ ਹੈ ਅਤੇ ਧਰਮੀ ਠਹਿਰਾਇਆ ਗਿਆ ਹੈ।
-