-
1 ਕੁਰਿੰਥੀਆਂ 9:16ਪਵਿੱਤਰ ਬਾਈਬਲ
-
-
16 ਜੇ ਮੈਂ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ, ਤਾਂ ਮੇਰੇ ਕੋਲ ਸ਼ੇਖ਼ੀ ਮਾਰਨ ਦਾ ਕੋਈ ਕਾਰਨ ਨਹੀਂ ਕਿਉਂਕਿ ਖ਼ੁਸ਼ ਖ਼ਬਰੀ ਸੁਣਾਉਣੀ ਤਾਂ ਮੇਰੇ ਲਈ ਜ਼ਰੂਰੀ ਹੈ। ਲਾਹਨਤ ਹੈ ਮੇਰੇ ʼਤੇ ਜੇ ਮੈਂ ਖ਼ੁਸ਼ ਖ਼ਬਰੀ ਨਾ ਸੁਣਾਵਾਂ!
-