-
1 ਕੁਰਿੰਥੀਆਂ 14:21ਪਵਿੱਤਰ ਬਾਈਬਲ
-
-
21 ਮੂਸਾ ਦੇ ਕਾਨੂੰਨ ਵਿਚ ਇਹ ਲਿਖਿਆ ਹੈ: “‘ਮੈਂ ਹੋਰ ਬੋਲੀਆਂ ਬੋਲਣ ਵਾਲੇ ਲੋਕਾਂ ਅਤੇ ਅਜਨਬੀਆਂ ਰਾਹੀਂ ਇਨ੍ਹਾਂ ਨਾਲ ਗੱਲ ਕਰਾਂਗਾ, ਫਿਰ ਵੀ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਨਗੇ,’ ਯਹੋਵਾਹ ਕਹਿੰਦਾ ਹੈ।”
-