-
2 ਕੁਰਿੰਥੀਆਂ 1:24ਪਵਿੱਤਰ ਬਾਈਬਲ
-
-
24 ਇਹ ਨਹੀਂ ਹੈ ਕਿ ਅਸੀਂ ਤੁਹਾਡੀ ਨਿਹਚਾ ਦੇ ਸੰਬੰਧ ਵਿਚ ਤੁਹਾਡੇ ਉੱਤੇ ਹੁਕਮ ਚਲਾਉਣ ਵਾਲੇ ਹਾਂ, ਸਗੋਂ ਅਸੀਂ ਤੁਹਾਡੀ ਖ਼ੁਸ਼ੀ ਲਈ ਤੁਹਾਡੇ ਨਾਲ ਕੰਮ ਕਰਨ ਵਾਲੇ ਹਾਂ, ਕਿਉਂਕਿ ਤੁਸੀਂ ਆਪਣੀ ਨਿਹਚਾ ਕਰਕੇ ਹੀ ਮਜ਼ਬੂਤੀ ਨਾਲ ਖੜ੍ਹੇ ਹੋ।
-