-
2 ਕੁਰਿੰਥੀਆਂ 4:7ਪਵਿੱਤਰ ਬਾਈਬਲ
-
-
7 ਪਰ ਸਾਡੇ ਕੋਲ ਸੇਵਾ ਦਾ ਇਹ ਖ਼ਾਸ ਕੰਮ ਹੈ, ਜਿਵੇਂ ਮਿੱਟੀ ਦੇ ਭਾਂਡਿਆਂ ਵਿਚ ਖ਼ਜ਼ਾਨਾ। ਇਸ ਤੋਂ ਇਹ ਗੱਲ ਜ਼ਾਹਰ ਹੁੰਦੀ ਹੈ ਕਿ ਸਾਡੇ ਕੋਲ ਜੋ ਤਾਕਤ ਹੈ, ਉਹ ਇਨਸਾਨੀ ਤਾਕਤ ਨਾਲੋਂ ਕਿਤੇ ਵਧ ਕੇ ਹੈ ਅਤੇ ਇਹ ਤਾਕਤ ਸਾਡੀ ਆਪਣੀ ਨਹੀਂ, ਸਗੋਂ ਸਾਨੂੰ ਪਰਮੇਸ਼ੁਰ ਤੋਂ ਮਿਲੀ ਹੈ।
-