-
2 ਕੁਰਿੰਥੀਆਂ 5:20ਪਵਿੱਤਰ ਬਾਈਬਲ
-
-
20 ਇਸ ਲਈ ਅਸੀਂ ਮਸੀਹ ਦੀ ਜਗ੍ਹਾ ਰਾਜਦੂਤਾਂ ਦੇ ਤੌਰ ਤੇ ਕੰਮ ਕਰਦੇ ਹਾਂ, ਇਸ ਤਰ੍ਹਾਂ ਮਾਨੋ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਬੇਨਤੀ ਕਰ ਰਿਹਾ ਹੈ। ਮਸੀਹ ਦੀ ਜਗ੍ਹਾ ਅਸੀਂ ਬੇਨਤੀ ਕਰਦੇ ਹਾਂ: “ਪਰਮੇਸ਼ੁਰ ਨਾਲ ਸੁਲ੍ਹਾ ਕਰੋ।”
-