-
2 ਕੁਰਿੰਥੀਆਂ 6:16ਪਵਿੱਤਰ ਬਾਈਬਲ
-
-
16 ਅਤੇ ਪਰਮੇਸ਼ੁਰ ਦੇ ਮੰਦਰ ਵਿਚ ਮੂਰਤੀਆਂ ਦਾ ਕੀ ਕੰਮ? ਕਿਉਂਕਿ ਅਸੀਂ ਜੀਉਂਦੇ ਪਰਮੇਸ਼ੁਰ ਦਾ ਮੰਦਰ ਹਾਂ, ਜਿਵੇਂ ਪਰਮੇਸ਼ੁਰ ਨੇ ਕਿਹਾ ਸੀ: “ਮੈਂ ਉਨ੍ਹਾਂ ਵਿਚ ਵੱਸਾਂਗਾ ਅਤੇ ਉਨ੍ਹਾਂ ਵਿਚ ਤੁਰਿਆ-ਫਿਰਿਆ ਕਰਾਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”
-