-
2 ਕੁਰਿੰਥੀਆਂ 7:4ਪਵਿੱਤਰ ਬਾਈਬਲ
-
-
4 ਮੈਂ ਤੁਹਾਡੇ ਨਾਲ ਬੇਝਿਜਕ ਹੋ ਕੇ ਗੱਲ ਕਰ ਸਕਦਾ ਹਾਂ। ਮੈਨੂੰ ਤੁਹਾਡੇ ਉੱਤੇ ਮਾਣ ਹੈ। ਮੈਨੂੰ ਬਹੁਤ ਹੌਸਲਾ ਮਿਲਿਆ ਹੈ ਅਤੇ ਸਾਡੇ ਸਾਰੇ ਦੁੱਖਾਂ ਦੇ ਬਾਵਜੂਦ ਮੇਰਾ ਦਿਲ ਖ਼ੁਸ਼ੀ ਨਾਲ ਭਰਿਆ ਹੋਇਆ ਹੈ।
-