-
2 ਕੁਰਿੰਥੀਆਂ 9:13ਪਵਿੱਤਰ ਬਾਈਬਲ
-
-
13 ਤੁਸੀਂ ਜੋ ਵੀ ਕੀਤਾ ਹੈ, ਉਸ ਤੋਂ ਸਬੂਤ ਮਿਲਦਾ ਹੈ ਕਿ ਤੁਸੀਂ ਕਿਹੋ ਜਿਹੇ ਇਨਸਾਨ ਹੋ ਅਤੇ ਇਸ ਕਰਕੇ ਉਹ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ ਕਿਉਂਕਿ ਤੁਸੀਂ ਮਸੀਹ ਬਾਰੇ ਖ਼ੁਸ਼ ਖ਼ਬਰੀ ਦੇ ਸੰਦੇਸ਼ ਮੁਤਾਬਕ ਚੱਲਦੇ ਹੋ ਜਿਸ ਦਾ ਪ੍ਰਚਾਰ ਤੁਸੀਂ ਲੋਕਾਂ ਵਿਚ ਕਰਦੇ ਹੋ ਅਤੇ ਤੁਸੀਂ ਉਨ੍ਹਾਂ ਲਈ ਅਤੇ ਸਾਰਿਆਂ ਲਈ ਖੁੱਲ੍ਹੇ ਦਿਲ ਨਾਲ ਦਾਨ ਦਿੰਦੇ ਹੋ;
-