-
2 ਕੁਰਿੰਥੀਆਂ 11:26ਪਵਿੱਤਰ ਬਾਈਬਲ
-
-
26 ਮੈਂ ਉਨ੍ਹਾਂ ਤੋਂ ਜ਼ਿਆਦਾ ਸਫ਼ਰ ਕੀਤਾ ਹੈ, ਦਰਿਆਵਾਂ ਵਿਚ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਡਾਕੂਆਂ ਦੇ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਆਪਣੀ ਕੌਮ ਦੇ ਲੋਕਾਂ ਤੋਂ ਅਤੇ ਹੋਰ ਕੌਮਾਂ ਦੇ ਲੋਕਾਂ ਤੋਂ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਸ਼ਹਿਰਾਂ ਵਿਚ, ਉਜਾੜ ਵਿਚ ਤੇ ਸਮੁੰਦਰ ਵਿਚ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਪਖੰਡੀ ਭਰਾਵਾਂ ਦੇ ਖ਼ਤਰਿਆਂ ਦਾ ਸਾਮ੍ਹਣਾ ਕੀਤਾ,
-