-
2 ਕੁਰਿੰਥੀਆਂ 13:2ਪਵਿੱਤਰ ਬਾਈਬਲ
-
-
2 ਭਾਵੇਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫਿਰ ਵੀ ਮੇਰੀਆਂ ਗੱਲਾਂ ਨੂੰ ਇਸ ਤਰ੍ਹਾਂ ਲਓ ਜਿਵੇਂ ਮੈਂ ਦੂਜੀ ਵਾਰ ਤੁਹਾਡੇ ਨਾਲ ਹੋਵਾਂ ਅਤੇ ਮੈਂ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਸੀ ਅਤੇ ਬਾਕੀ ਸਾਰਿਆਂ ਨੂੰ ਦੁਬਾਰਾ ਚੇਤਾਵਨੀ ਦਿੰਦਾ ਹਾਂ ਕਿ ਜੇ ਮੈਂ ਫਿਰ ਕਦੇ ਆਇਆ, ਤਾਂ ਮੈਂ ਪਾਪ ਕਰਨ ਵਾਲਿਆਂ ਨੂੰ ਨਹੀਂ ਛੱਡਾਂਗਾ।
-