-
ਗਲਾਤੀਆਂ 3:13ਪਵਿੱਤਰ ਬਾਈਬਲ
-
-
13 ਮਸੀਹ ਨੇ ਸਾਨੂੰ ਖ਼ਰੀਦ ਕੇ ਮੂਸਾ ਦੇ ਕਾਨੂੰਨ ਦੇ ਸਰਾਪ ਤੋਂ ਮੁਕਤ ਕੀਤਾ ਹੈ। ਉਸ ਨੇ ਸਾਡਾ ਸਰਾਪ ਆਪਣੇ ʼਤੇ ਲੈ ਲਿਆ ਹੈ ਕਿਉਂਕਿ ਧਰਮ-ਗ੍ਰੰਥ ਵਿਚ ਲਿਖਿਆ ਹੈ: “ਜਿਹੜਾ ਵੀ ਆਦਮੀ ਸੂਲ਼ੀ ਉੱਤੇ ਟੰਗਿਆ ਜਾਂਦਾ ਹੈ, ਉਹ ਸਰਾਪਿਆ ਹੋਇਆ ਹੁੰਦਾ ਹੈ।”
-