-
ਅਫ਼ਸੀਆਂ 1:13ਪਵਿੱਤਰ ਬਾਈਬਲ
-
-
13 ਪਰ ਤੁਸੀਂ ਵੀ ਸੱਚਾਈ ਦਾ ਸੰਦੇਸ਼ ਯਾਨੀ ਆਪਣੀ ਮੁਕਤੀ ਦੀ ਖ਼ੁਸ਼ ਖ਼ਬਰੀ ਸੁਣ ਕੇ ਉਸ ਉੱਤੇ ਆਪਣੀ ਆਸ ਲਾਈ। ਤੁਹਾਡੇ ਵਿਸ਼ਵਾਸ ਕਰਨ ਤੋਂ ਬਾਅਦ ਪਰਮੇਸ਼ੁਰ ਨੇ ਮਸੀਹ ਰਾਹੀਂ ਤੁਹਾਡੇ ਉੱਤੇ ਵੀ ਵਾਅਦਾ ਕੀਤੀ ਗਈ ਪਵਿੱਤਰ ਸ਼ਕਤੀ ਨਾਲ ਮੁਹਰ ਲਾਈ।
-