-
ਅਫ਼ਸੀਆਂ 2:2ਪਵਿੱਤਰ ਬਾਈਬਲ
-
-
2 ਤੁਸੀਂ ਪਹਿਲਾਂ ਦੁਨੀਆਂ ਦੇ ਲੋਕਾਂ ਵਾਂਗ ਜ਼ਿੰਦਗੀ ਜੀਉਂਦੇ ਸੀ ਯਾਨੀ ਇਸ ਦੁਨੀਆਂ ਦੀ ਸੋਚ ਉੱਤੇ ਅਧਿਕਾਰ ਰੱਖਣ ਵਾਲੇ ਹਾਕਮ ਮੁਤਾਬਕ ਚੱਲਦੇ ਸੀ। ਇਹ ਸੋਚ ਦੁਨੀਆਂ ਵਿਚ ਹਵਾ ਵਾਂਗ ਫੈਲੀ ਹੋਈ ਹੈ ਅਤੇ ਹੁਣ ਅਣਆਗਿਆਕਾਰ ਲੋਕਾਂ ਉੱਤੇ ਇਸ ਸੋਚ ਦਾ ਅਸਰ ਦਿਖਾਈ ਦਿੰਦਾ ਹੈ।
-