-
ਫ਼ਿਲਿੱਪੀਆਂ 4:8ਪਵਿੱਤਰ ਬਾਈਬਲ
-
-
8 ਅਖ਼ੀਰ ਵਿਚ, ਭਰਾਵੋ, ਉਨ੍ਹਾਂ ਗੱਲਾਂ ਉੱਤੇ ਸੋਚ-ਵਿਚਾਰ ਕਰਦੇ ਰਹੋ ਜਿਹੜੀਆਂ ਸੱਚੀਆਂ, ਗੰਭੀਰ, ਸਹੀ, ਸਾਫ਼-ਸੁਥਰੀਆਂ, ਪਿਆਰ ਪੈਦਾ ਕਰਨ ਵਾਲੀਆਂ, ਚੰਗੀਆਂ, ਸ਼ੁੱਧ ਅਤੇ ਸ਼ੋਭਾ ਦੇ ਲਾਇਕ ਹਨ।
-