-
ਫ਼ਿਲਿੱਪੀਆਂ 4:12ਪਵਿੱਤਰ ਬਾਈਬਲ
-
-
12 ਮੈਂ ਥੋੜ੍ਹੇ ਵਿਚ ਵੀ ਤੇ ਬਹੁਤੇ ਵਿਚ ਵੀ ਗੁਜ਼ਾਰਾ ਕਰਨਾ ਜਾਣਦਾ ਹਾਂ। ਜ਼ਿੰਦਗੀ ਵਿਚ ਮੇਰੇ ਹਾਲਾਤ ਚਾਹੇ ਜੋ ਵੀ ਹੋਣ, ਭਾਵੇਂ ਮੇਰੇ ਕੋਲ ਕੁਝ ਖਾਣ ਲਈ ਹੋਵੇ ਜਾਂ ਨਾ ਹੋਵੇ, ਚਾਹੇ ਮੇਰੇ ਕੋਲ ਬਹੁਤ ਕੁਝ ਹੋਵੇ ਜਾਂ ਫਿਰ ਮੈਂ ਤੰਗੀਆਂ ਕੱਟਦਾ ਹੋਵਾਂ, ਮੈਂ ਸੰਤੁਸ਼ਟ ਰਹਿਣ ਦਾ ਰਾਜ਼ ਜਾਣਿਆ ਹੈ।
-