-
ਕੁਲੁੱਸੀਆਂ 2:8ਪਵਿੱਤਰ ਬਾਈਬਲ
-
-
8 ਧਿਆਨ ਰੱਖੋ ਕਿ ਕੋਈ ਤੁਹਾਨੂੰ ਦੁਨਿਆਵੀ ਗਿਆਨ ਅਤੇ ਧੋਖਾ ਦੇਣ ਵਾਲੀਆਂ ਖੋਖਲੀਆਂ ਗੱਲਾਂ ਵਿਚ ਫਸਾ ਨਾ ਲਵੇ। ਇਹ ਗਿਆਨ ਅਤੇ ਗੱਲਾਂ ਇਨਸਾਨਾਂ ਦੇ ਰੀਤਾਂ-ਰਿਵਾਜਾਂ ਅਤੇ ਦੁਨੀਆਂ ਦੇ ਬੁਨਿਆਦੀ ਅਸੂਲਾਂ ਉੱਤੇ ਆਧਾਰਿਤ ਹਨ, ਨਾ ਕਿ ਮਸੀਹ ਦੀਆਂ ਸਿੱਖਿਆਵਾਂ ਉੱਤੇ।
-