-
1 ਥੱਸਲੁਨੀਕੀਆਂ 5:14ਪਵਿੱਤਰ ਬਾਈਬਲ
-
-
14 ਦੂਜੇ ਪਾਸੇ ਭਰਾਵੋ, ਅਸੀਂ ਤੁਹਾਨੂੰ ਤਾਕੀਦ ਕਰਦੇ ਹਾਂ ਕਿ ਤੁਸੀਂ ਅਣਆਗਿਆਕਾਰ ਮਸੀਹੀਆਂ ਨੂੰ ਚੇਤਾਵਨੀ ਦਿਓ, ਨਿਰਾਸ਼ ਲੋਕਾਂ ਨੂੰ ਦਿਲਾਸਾ ਦਿਓ, ਕਮਜ਼ੋਰਾਂ ਨੂੰ ਸਹਾਰਾ ਦਿਓ ਅਤੇ ਸਾਰਿਆਂ ਨਾਲ ਧੀਰਜ ਨਾਲ ਪੇਸ਼ ਆਓ।
-