-
1 ਤਿਮੋਥਿਉਸ 1:13ਪਵਿੱਤਰ ਬਾਈਬਲ
-
-
13 ਭਾਵੇਂ ਕਿ ਪਹਿਲਾਂ ਮੈਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੁੰਦਾ ਸੀ, ਉਸ ਦੇ ਲੋਕਾਂ ਉੱਤੇ ਅਤਿਆਚਾਰ ਕਰਦਾ ਹੁੰਦਾ ਸੀ ਤੇ ਹੰਕਾਰੀ ਸੀ। ਫਿਰ ਵੀ ਮੇਰੇ ʼਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਇਹ ਸਭ ਕੁਝ ਅਣਜਾਣੇ ਵਿਚ ਅਤੇ ਨਿਹਚਾ ਨਾ ਹੋਣ ਕਰਕੇ ਕੀਤਾ ਸੀ।
-