-
1 ਤਿਮੋਥਿਉਸ 5:4ਪਵਿੱਤਰ ਬਾਈਬਲ
-
-
4 ਪਰ ਜੇ ਕਿਸੇ ਵਿਧਵਾ ਦੇ ਬੱਚੇ ਜਾਂ ਦੋਹਤੇ-ਪੋਤੇ ਹਨ, ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਰਮੇਸ਼ੁਰ ਦੇ ਕਹੇ ਅਨੁਸਾਰ ਪਹਿਲਾਂ ਆਪਣੇ ਘਰ ਦੇ ਜੀਆਂ ਦਾ ਧਿਆਨ ਰੱਖਣ ਅਤੇ ਆਪਣੇ ਮਾਪਿਆਂ ਅਤੇ ਅੱਗੋਂ ਉਨ੍ਹਾਂ ਦੇ ਮਾਪਿਆਂ ਦਾ ਜੋ ਹੱਕ ਬਣਦਾ ਹੈ, ਉਹ ਹੱਕ ਅਦਾ ਕਰਨ ਕਿਉਂਕਿ ਪਰਮੇਸ਼ੁਰ ਨੂੰ ਇਸ ਤੋਂ ਖ਼ੁਸ਼ੀ ਹੁੰਦੀ ਹੈ।
-