-
2 ਤਿਮੋਥਿਉਸ 3:8ਪਵਿੱਤਰ ਬਾਈਬਲ
-
-
8 ਜਿਵੇਂ ਯੰਨੇਸ ਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ ਸੀ, ਉਸੇ ਤਰ੍ਹਾਂ ਇਹ ਆਦਮੀ ਵੀ ਸੱਚਾਈ ਦਾ ਵਿਰੋਧ ਕਰਦੇ ਰਹਿੰਦੇ ਹਨ। ਇਨ੍ਹਾਂ ਆਦਮੀਆਂ ਦੇ ਮਨ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕੇ ਹਨ ਅਤੇ ਮਸੀਹੀ ਸਿੱਖਿਆਵਾਂ ਤੋਂ ਉਲਟ ਚੱਲਣ ਕਰਕੇ ਪਰਮੇਸ਼ੁਰ ਨੇ ਇਨ੍ਹਾਂ ਨੂੰ ਨਾਮਨਜ਼ੂਰ ਕਰ ਦਿੱਤਾ ਹੈ।
-