-
ਇਬਰਾਨੀਆਂ 5:5ਪਵਿੱਤਰ ਬਾਈਬਲ
-
-
5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਮਹਾਂ ਪੁਜਾਰੀ ਬਣਾ ਕੇ ਖ਼ੁਦ ਨੂੰ ਉੱਚਾ ਨਹੀਂ ਕੀਤਾ, ਸਗੋਂ ਪਰਮੇਸ਼ੁਰ ਨੇ ਉਸ ਨੂੰ ਉੱਚਾ ਕੀਤਾ ਜਿਸ ਨੇ ਉਸ ਨੂੰ ਕਿਹਾ ਸੀ: “ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੇਰਾ ਪਿਤਾ ਬਣ ਗਿਆ ਹਾਂ।”
-