-
ਇਬਰਾਨੀਆਂ 6:10ਪਵਿੱਤਰ ਬਾਈਬਲ
-
-
10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਨੂੰ ਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਸੇਵਾ ਕਰ ਰਹੇ ਹੋ।
-