-
ਇਬਰਾਨੀਆਂ 8:10ਪਵਿੱਤਰ ਬਾਈਬਲ
-
-
10 “‘ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,’ ਯਹੋਵਾਹ ਕਹਿੰਦਾ ਹੈ। ‘ਮੈਂ ਆਪਣੇ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਬਣਾਂਗਾ ਅਤੇ ਉਹ ਮੇਰੇ ਲੋਕ ਬਣਨਗੇ।
-