-
ਇਬਰਾਨੀਆਂ 12:1ਪਵਿੱਤਰ ਬਾਈਬਲ
-
-
12 ਤਾਂ ਫਿਰ, ਕਿਉਂਕਿ ਸਾਨੂੰ ਗਵਾਹਾਂ ਦੇ ਇੰਨੇ ਵੱਡੇ ਬੱਦਲ ਨੇ ਘੇਰਿਆ ਹੋਇਆ ਹੈ, ਤਾਂ ਆਓ ਆਪਾਂ ਵੀ ਹਰ ਬੋਝ ਤੇ ਉਸ ਪਾਪ ਨੂੰ ਜਿਹੜਾ ਸਾਨੂੰ ਆਸਾਨੀ ਨਾਲ ਫਸਾ ਲੈਂਦਾ ਹੈ, ਆਪਣੇ ਉੱਪਰੋਂ ਲਾਹ ਕੇ ਸੁੱਟ ਦੇਈਏ ਅਤੇ ਧੀਰਜ ਨਾਲ ਉਸ ਦੌੜ ਵਿਚ ਦੌੜਦੇ ਰਹੀਏ ਜੋ ਸਾਡੇ ਸਾਮ੍ਹਣੇ ਰੱਖੀ ਹੋਈ ਹੈ
-