-
ਯਾਕੂਬ 3:9ਪਵਿੱਤਰ ਬਾਈਬਲ
-
-
9 ਇਕ ਪਾਸੇ ਤਾਂ ਅਸੀਂ ਇਸ ਦੇ ਨਾਲ ਆਪਣੇ ਪਿਤਾ ਯਹੋਵਾਹ ਦੀ ਮਹਿਮਾ ਕਰਦੇ ਹਾਂ ਅਤੇ ਦੂਜੇ ਪਾਸੇ ਇਸ ਦੇ ਨਾਲ ਅਸੀਂ ਇਨਸਾਨਾਂ ਨੂੰ ਬਦ-ਦੁਆ ਦਿੰਦੇ ਹਾਂ ਜਿਨ੍ਹਾਂ ਨੂੰ “ਪਰਮੇਸ਼ੁਰ ਵਰਗਾ” ਬਣਾਇਆ ਗਿਆ ਹੈ।
-