-
ਯਾਕੂਬ 3:13ਪਵਿੱਤਰ ਬਾਈਬਲ
-
-
13 ਤੁਹਾਡੇ ਵਿੱਚੋਂ ਕਿਹੜਾ ਬੁੱਧੀਮਾਨ ਅਤੇ ਸਮਝਦਾਰ ਹੈ? ਜਿਹੜਾ ਹੈ, ਉਹ ਆਪਣੇ ਚੰਗੇ ਚਾਲ-ਚਲਣ ਰਾਹੀਂ ਦਿਖਾਵੇ ਕਿ ਉਹ ਸਾਰੇ ਕੰਮ ਨਰਮਾਈ ਨਾਲ ਕਰਦਾ ਹੈ ਕਿਉਂਕਿ ਬੁੱਧ ਉਸ ਵਿਚ ਨਰਮਾਈ ਪੈਦਾ ਕਰਦੀ ਹੈ।
-