-
ਯਾਕੂਬ 5:12ਪਵਿੱਤਰ ਬਾਈਬਲ
-
-
12 ਪਰ ਭਰਾਵੋ, ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਸਵਰਗ ਦੀ ਜਾਂ ਧਰਤੀ ਦੀ ਜਾਂ ਕਿਸੇ ਹੋਰ ਚੀਜ਼ ਦੀ ਸਹੁੰ ਖਾਣੀ ਛੱਡ ਦਿਓ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ, ਤਾਂਕਿ ਪਰਮੇਸ਼ੁਰ ਤੁਹਾਨੂੰ ਦੋਸ਼ੀ ਨਾ ਠਹਿਰਾਵੇ।
-